ਭਾਰਤੀ ਮੌਸਮ ਵਿਭਾਗ ਨੇ ਕਈ ਸੂਬਿਆ ’ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਖਾਸ ਤੌਰ ’ਤੇ ਪੱਛਮੀ ਬੰਗਾਲ, ਝਾਰਖੰਡ ਅਤੇ ਉੜੀਸਾ ਲਈ ਰੈੱਡ ਅਲਰਟ ਜਾਰੀ ਕੀਤਾ ਹੈ ਕਿਉਂਕਿ ਇਸ ’ਚ 15 ਸਤੰਬਰ ਤੋਂ ਬਾਅਦ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼ ਅਤੇ ਬਿਹਾਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਭਾਰਤੀ ਮੌਸਮ ਵਿਭਾਗ ਨੇ ਕਈ ਸੂਬਿਆ ਲਈ ਮੀਂਹ ਦਾ ਅਲਰਟ ਕੀਤਾ ਜਾਰੀ
RELATED ARTICLES