HomePunjabi NewsLiberal Breakingਭਾਰਤੀ ਮੌਸਮ ਵਿਭਾਗ ਨੇ ਕਈ ਸੂਬਿਆ ਲਈ ਮੀਂਹ ਦਾ ਅਲਰਟ ਕੀਤਾ ਜਾਰੀ

ਭਾਰਤੀ ਮੌਸਮ ਵਿਭਾਗ ਨੇ ਕਈ ਸੂਬਿਆ ਲਈ ਮੀਂਹ ਦਾ ਅਲਰਟ ਕੀਤਾ ਜਾਰੀ

ਭਾਰਤੀ ਮੌਸਮ ਵਿਭਾਗ ਨੇ ਕਈ ਸੂਬਿਆ ’ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਖਾਸ ਤੌਰ ’ਤੇ ਪੱਛਮੀ ਬੰਗਾਲ, ਝਾਰਖੰਡ ਅਤੇ ਉੜੀਸਾ ਲਈ ਰੈੱਡ ਅਲਰਟ ਜਾਰੀ ਕੀਤਾ ਹੈ ਕਿਉਂਕਿ ਇਸ ’ਚ 15 ਸਤੰਬਰ ਤੋਂ ਬਾਅਦ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼ ਅਤੇ ਬਿਹਾਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

RELATED ARTICLES

Most Popular

Recent Comments