Saturday, March 2, 2024
HomePunjabi NewsLiberal Breakingਅੰਡਰ 19 ਕ੍ਰਿਕੇਟ ਵਰਲਡ ਕੱਪ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਟੀਮ

ਅੰਡਰ 19 ਕ੍ਰਿਕੇਟ ਵਰਲਡ ਕੱਪ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਟੀਮ

- Advertisment -spot_img

ਭਾਰਤੀ ਟੀਮ ਨੇ ਆਈਸੀਸੀ ਵਿਸ਼ਵ ਕੱਪ 2024 ਦੇ ਸੈਮੀਫਾਈਨਲ ਮੈਚ ਵਿੱਚ ਦੱਖਣੀ ਅਫਰੀਕਾ ਨੂੰ 2 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਇਸ ਜਿੱਤ ਨਾਲ ਭਾਰਤ ਨੇ 9ਵੀਂ ਵਾਰ ਅੰਡਰ-19 ਵਿਸ਼ਵ ਕੱਪ ਦੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਇਸ ਮੈਚ ‘ਚ ਕਪਤਾਨ ਉਦੈ ਸਹਾਰਨ ਅਤੇ ਸਚਿਨ ਦਾਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਭਾਰਤ ਨੂੰ ਇਹ ਜਿੱਤ ਦਿਵਾਈ।

RELATED ARTICLES
- Advertisment -spot_img
- Advertisment -spot_img

Most Popular

Recent Comments

- Advertisment -spot_img