HomePunjabi NewsLiberal Breakingਸ਼੍ਰੀਲੰਕਾ ਖਿਲਾਫ ਸੀਰੀਜ਼ ਲਈ ਭਾਰਤੀ ਟੀਮ ਨੂੰ ਮਿਲੇਗਾ ਨਵਾਂ ਕੋਚ

ਸ਼੍ਰੀਲੰਕਾ ਖਿਲਾਫ ਸੀਰੀਜ਼ ਲਈ ਭਾਰਤੀ ਟੀਮ ਨੂੰ ਮਿਲੇਗਾ ਨਵਾਂ ਕੋਚ

ਸ਼੍ਰੀਲੰਕਾ ਖਿਲਾਫ ਸੀਮਿਤ ਓਵਰਾਂ ਦੀ ਸੀਰੀਜ਼ ਤੋਂ ਟੀਮ ਇੰਡੀਆ ਨੂੰ ਨਵਾਂ ਮੁੱਖ ਕੋਚ ਮਿਲੇਗਾ। ਭਾਰਤੀ ਟੀਮ 3 ਵਨਡੇ ਅਤੇ 3 ਟੀ-20 ਅੰਤਰਰਾਸ਼ਟਰੀ ਮੈਚ ਖੇਡਣ ਲਈ ਸ਼੍ਰੀਲੰਕਾ ਜਾਵੇਗੀ। ਇਹ ਸੀਰੀਜ਼ 27 ਜੁਲਾਈ ਤੋਂ ਸ਼ੁਰੂ ਹੋਵੇਗੀ। ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਦਾ ਕਾਰਜਕਾਲ ਟੀ-20 ਵਿਸ਼ਵ ਕੱਪ ਦੇ ਨਾਲ ਖਤਮ ਹੋ ਗਿਆ।

RELATED ARTICLES

Most Popular

Recent Comments