HomePunjabi NewsLiberal Breakingਭਾਰਤੀ ਟੀਮ ਅਗਲੇ ਸਾਲ ਹੋਣ ਵਾਲੀ ਚੈਂਪੀਅਨਸ ਟਰਾਫੀ ਲਈ ਨਹੀਂ ਜਾਵੇਗੀ ਪਾਕਿਸਤਾਨ

ਭਾਰਤੀ ਟੀਮ ਅਗਲੇ ਸਾਲ ਹੋਣ ਵਾਲੀ ਚੈਂਪੀਅਨਸ ਟਰਾਫੀ ਲਈ ਨਹੀਂ ਜਾਵੇਗੀ ਪਾਕਿਸਤਾਨ

ਭਾਰਤੀ ਟੀਮ ਅਗਲੇ ਸਾਲ ਪਾਕਿਸਤਾਨ ‘ਚ ਹੋਣ ਵਾਲੀ ਚੈਂਪੀਅਨਸ ਟਰਾਫੀ ਖੇਡਣ ਲਈ ਪਾਕਿਸਤਾਨ ਨਹੀਂ ਜਾਵੇਗੀ। ਬੀਸੀਸੀਆਈ ਆਈਸੀਸੀ ਨੂੰ ਭਾਰਤ ਦੇ ਮੈਚ ਪਾਕਿਸਤਾਨ ਦੀ ਬਜਾਏ ਦੁਬਈ ਵਿੱਚ ਕਰਵਾਉਣ ਲਈ ਕਹੇਗਾ। ਭਾਰਤ ਪਿਛਲੇ ਸਾਲ ਪਾਕਿਸਤਾਨ ‘ਚ ਹੋਈ ਏਸ਼ੀਆ ਕੱਪ ਸੀਰੀਜ਼ ‘ਚ ਖੇਡਣ ਵੀ ਨਹੀਂ ਗਿਆ ਸੀ। ਭਾਰਤ ਦੇ ਮੈਚ ਉਦੋਂ ਸ਼੍ਰੀਲੰਕਾ ਵਿੱਚ ਹੋਏ ਸਨ।

RELATED ARTICLES

Most Popular

Recent Comments