Sunday, July 7, 2024
HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਦਾ ਅੰਦਰੂਨੀ ਕਲੇਸ਼ ਵਧਿਆ, ਵਿਰੋਧੀਆਂ ਨੂੰ ਬਾਹਰ ਕਰਨ ਦੀ...

ਸ਼੍ਰੋਮਣੀ ਅਕਾਲੀ ਦਲ ਦਾ ਅੰਦਰੂਨੀ ਕਲੇਸ਼ ਵਧਿਆ, ਵਿਰੋਧੀਆਂ ਨੂੰ ਬਾਹਰ ਕਰਨ ਦੀ ਉੱਠੀ ਮੰਗ

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਅੰਦਰੂਨੀ ਕਲੇਸ਼ ਵਧਦਾ ਜਾ ਰਿਹਾ ਹੈ। ਹੁਣ ਫ਼ਤਹਿਗੜ੍ਹ ਸਾਹਿਬ ਵਿੱਚ ਜ਼ਿਲ੍ਹਾ ਜਥੇਬੰਦੀ ਨੇ ਮੀਟਿੰਗ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੋਂ ਮੰਗ ਕੀਤੀ ਹੈ ਕਿ ਬਾਗੀਆਂ ਨੂੰ ਬਾਹਰ ਦਾ ਰਸਤਾ ਦਿਖਾਇਆ ਜਾਵੇ। ਇਸ ਤੋਂ ਇਲਾਵਾ ਸੁਖਬੀਰ ਬਾਦਲ ਦੇ ਸਮਰਥਨ ਵਿਚ ਪ੍ਰਸਤਾਵ ਵੀ ਪਾਸ ਕੀਤਾ ਗਿਆ।

RELATED ARTICLES

Most Popular

Recent Comments