ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਆਈਪੀਐਲ ਮੈਚ 23 ਮਾਰਚ ਨੂੰ ਮੁੱਲਾਪੁਰ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਜਿੱਥੇ ਮੈਚ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ, ਉੱਥੇ ਹੀ ਟਿਕਟਾਂ ਦੀ ਆਨਲਾਈਨ ਵਿਕਰੀ ਵੀ ਸ਼ੁਰੂ ਹੋ ਗਈ ਹੈ। ਮੈਚ ਨੂੰ ਲੈ ਕੇ ਕ੍ਰਿਕਟ ਪ੍ਰੇਮੀਆਂ ‘ਚ ਭਾਰੀ ਉਤਸ਼ਾਹ ਹੈ।
ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਆਈਪੀਐਲ ਮੈਚ 23 ਮਾਰਚ ਨੂੰ ਖੇਡਿਆ ਜਾਵੇਗਾ ਮੁੱਲਾਪੁਰ ਕ੍ਰਿਕਟ ਸਟੇਡੀਅਮ ‘ਚ
RELATED ARTICLES