HomePunjabi NewsLiberal Breakingਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ ਵਿੱਚ 7 ਮਈ...

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ ਵਿੱਚ 7 ਮਈ ਤੱਕ ਦਾ ਕੀਤਾ ਗਿਆ ਵਾਧਾ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਕੋਰਟ ਵੱਲੋਂ ਰਾਹਤ ਨਹੀਂ ਮਿਲੀ ਹੈ। ਕੋਰਟ ਨੇ ਅਰਵਿੰਦ ਕੇਜਰੀਵਾਲ ਅਤੇ ਕੇ ਕਵਿਤਾ ਦੀ ਨਿਆਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ। ਦੱਸ ਦਈਏ ਕਿ ਕੋਰਟ ਨੇ ਦੋਨਾਂ ਦੀ ਨਿਆਇਕ ਹਿਰਾਸਤ ਵਿੱਚ 7 ਮਈ ਤੱਕ ਦਾ ਵਾਧਾ ਕਰ ਦਿੱਤਾ ਹੈ ਦੋਨਾਂ ਨੂੰ ਈਡੀ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।

RELATED ARTICLES

Most Popular

Recent Comments