ਬ੍ਰੇਕਿੰਗ : ਕੀਨੀਆ ਦੀ ਸਰਕਾਰ ਨੇ ਵੀਰਵਾਰ ਨੂੰ ਅਡਾਨੀ ਸਮੂਹ ਨਾਲ ਸਾਰੇ ਸੌਦਿਆਂ ਨੂੰ ਰੱਦ ਕਰਨ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਪਾਵਰ ਟਰਾਂਸਮਿਸ਼ਨ ਅਤੇ ਹਵਾਈ ਅੱਡੇ ਦੇ ਵਿਸਤਾਰ ਵਰਗੇ ਵੱਡੇ ਪ੍ਰੋਜੈਕਟ ਸ਼ਾਮਲ ਸਨ। ਕੀਨੀਆ ਸਰਕਾਰ ਨੇ ਇਹ ਫੈਸਲਾ ਭਾਰਤੀ ਉਦਯੋਗਪਤੀ ਗੌਤਮ ਅਡਾਨੀ ਸਮੇਤ 8 ਲੋਕਾਂ ‘ਤੇ ਅਮਰੀਕਾ ‘ਚ ਅਰਬਾਂ ਰੁਪਏ ਦੀ ਰਿਸ਼ਵਤਖੋਰੀ ਅਤੇ ਧੋਖਾਧੜੀ ਦੇ ਦੋਸ਼ਾਂ ਤੋਂ ਬਾਅਦ ਲਿਆ ਹੈ।
ਕੀਨੀਆ ਸਰਕਾਰ ਨੇ ਅਡਾਨੀ ਨੂੰ ਦਿੱਤਾ ਝੱਟਕਾ, ਲਗਭਗ 700 ਮਿਲੀਅਨ ਡਾਲਰ ਦੀ ਡੀਲ ਕੀਤੀ ਰੱਦ
RELATED ARTICLES