ਭਾਰਤ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਦੀ ਜਿਮਨੀ ਚੋਣ ਲਈ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ, ਜਿਸ ਮੁਤਾਬਕ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ 10 ਜੁਲਾਈ ਨੂੰ 2024 ਨੂੰ ਹੋਵੇਗੀ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ 14 ਜੂਨ ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ ਹੈ।
ਜਲੰਧਰ ਪੱਛਮੀ ਦੀ ਜਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ
RELATED ARTICLES