More
    HomePunjabi NewsLiberal Breakingਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ...

    ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

    ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ ਮੁੰਬਈ ‘ਚ ਖੇਡਿਆ ਜਾਵੇਗਾ। ਟੀਮ ਇੰਡੀਆ ਨੇ ਸੀਰੀਜ਼ ‘ਚ 3-1 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਭਾਰਤ ਨੇ ਪਹਿਲਾ, ਦੂਜਾ ਅਤੇ ਚੌਥਾ ਮੈਚ ਜਿੱਤਿਆ। ਜਦਕਿ ਤੀਜਾ ਮੈਚ ਇੰਗਲੈਂਡ ਨੇ ਜਿੱਤ ਲਿਆ। ਭਾਰਤ 7 ਸਾਲਾਂ ਤੋਂ ਵਾਨਖੇੜੇ ‘ਤੇ ਅਜੇਤੂ ਹੈ। ਟੀਮ ਨੇ 2017 ਤੋਂ ਹੁਣ ਤੱਕ ਇੱਥੇ ਤਿੰਨ ਮੈਚ ਖੇਡੇ ਅਤੇ ਤਿੰਨੋਂ ਜਿੱਤੇ।

    RELATED ARTICLES

    Most Popular

    Recent Comments