HomePunjabi NewsLiberal Breakingਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਕੀਤੀ ਗਈ

ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਕੀਤੀ ਗਈ

ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਲਈ ਉਨਾਂ ਦੇ ਨਿਵਾਸ ਸਥਾਨ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਗੁਰਦੁਆਰਾ ਰਕਾਬ ਗੰਜ ਵਿੱਚ ਸ਼ਬਦ ਕੀਰਤਨ ਅਤੇ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਉਹਨਾਂ ਦੀ ਪਤਨੀ ਨੇ ਕੀਰਤਨ ਕੀਤਾ। ਇਸ ਦੋਰਾਨ ਕਾਂਗਰਸ ਦੀ ਲੀਡਰਸ਼ਿਪ ਮੌਜੂਦ ਰਹੀ । ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਸੋਨੀਆ ਗਾਂਧੀ ਨੇ ਸਮਾਰੋਹ ਦੇ ਵਿੱਚ ਸ਼ਿਰਕਤ ਕਰਕੇ ਡਾਕਟਰ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਅਰਪਿਤ ਕੀਤੀ।

RELATED ARTICLES

Most Popular

Recent Comments