HomePunjabi NewsLiberal Breakingਨਮ ਅੱਖਾਂ ਨਾਲ ਨੋਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਮ ਅੱਖਾਂ ਨਾਲ ਨੋਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਦਾ ਅੱਠ ਦਿਨਾਂ ਬਾਅਦ ਅੱਜ ਸਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਅੰਤਿਮ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਸਮੂਹ ਪਿੰਡ ਵਾਸੀਆਂ ਅਤੇ ਕਿਸਾਨਾਂ ਨੇ ਹੰਝੂ ਭਰੀਆਂ ਅੱਖਾਂ ਨਾਲ ਸ਼ੁਭਕਰਨ ਨੂੰ ਵਿਦਾਇਗੀ ਦਿੱਤੀ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ।

RELATED ARTICLES

Most Popular

Recent Comments