ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ‘ਤੇ ਸ਼ਹੀਦ ਹੋਏ ਸ਼ੁਭਕਰਨ ਸਿੰਘ ਦਾ ਅੰਤਿਮ ਸੰਸਕਾਰ ਅੱਜ ਕੀਤਾ ਜਾਵੇਗਾ। ਦਰਅਸਲ, ਬਠਿੰਡਾ ਦੇ ਕਿਸਾਨ ਸ਼ੁਭ ਕਰਨ ਸਿੰਘ ਦੀ ਮੌਤ ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ ਆਖ਼ਰਕਾਰ ਵੱਡੀ ਕਾਰਵਾਈ ਕਰਦੇ ਹੋਏ ਪਟਿਆਲਾ ਦੇ ਪਾਤੜਾਂ ਪੁਲਿਸ ਸਟੇਸ਼ਨ ‘ਚ ਐਫਆਈਆਰ ਦਰਜ ਕਰ ਲਈ ਹੈ, ਜਿਸ ਦੇ ਮੱਦੇਨਜ਼ਰ ਪਰਿਵਾਰ ਅਤੇ ਕਿਸਾਨ ਜਥੇਬੰਦੀਆਂ ਨੇ ਅੰਤਿਮ ਸੰਸਕਾਰ ਕਰਨ ਲਈ ਸਹਿਮਤੀ ਜਤਾਈ ਹੈ।
ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ‘ਤੇ ਸ਼ਹੀਦ ਹੋਏ ਸ਼ੁਭਕਰਨ ਸਿੰਘ ਦਾ ਅੰਤਿਮ ਸੰਸਕਾਰ ਅੱਜ
RELATED ARTICLES