ਮਾਸੂਮ ਦਿਲਰੋਜ ਦੀ ਕਾਤਲ ਨੂੰ ਫਾਂਸੀ ਦੀ ਸਜ਼ਾ ਦਵਾਉਣ ਵਾਲੇ ਵਕੀਲ ਘੁੰਮਣ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਭਾਈ ਪ੍ਰਿਤਪਾਲ ਸਿੰਘ ਜੀ ਤੇ ਸਮੁੱਚੀ ਕਮੇਟੀ ਨੇ ਵਕੀਲ ਘੁੰਮਣ ਦਾ ਵਿਸ਼ੇਸ਼ ਸਨਮਾਨ ਕੀਤਾ। ਦੱਸ ਦਈਏ ਕਿ ਤਕਰੀਬਨ ਢਾਈ ਸਾਲ ਪਹਿਲਾਂ ਮਾਸੂਮ ਦਿਲਰੋਜ਼ ਨੂੰ ਉਸ ਦੀ ਗੁਆਂਢਣ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ ਜਿਸ ਨੂੰ ਕਿ ਕੁਝ ਦਿਨ ਪਹਿਲਾਂ ਹੀ ਕੋਰਟ ਨੇ ਫਾਂਸੀ ਦੀ ਸਜ਼ਾ ਸੁਣਾਈ ਹੈ।
ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਫਾਂਸੀ ਦਵਾਉਣ ਵਾਲੇ ਵਕੀਲ ਦਾ ਕੀਤਾ ਗਿਆ ਸਨਮਾਨ
RELATED ARTICLES