Friday, July 5, 2024
HomePunjabi NewsLiberal Breakingਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਮਿਲੀ Y...

ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਮਿਲੀ Y ਸ਼੍ਰੇਣੀ ਦੀ ਸੁਰੱਖਿਆ

ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਪੰਜਾਬ ਦੇ ਆਗੂ ਵਿਕਰਮਜੀਤ ਚੌਧਰੀ, ਕਰਮਜੀਤ ਕੌਰ ਚੌਧਰੀ ਤੇ ਤਜਿੰਦਰ ਬਿੱਟੂ ਦੀ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਕੇਂਦਰ ਨੇ ਇਹਨਾਂ ਆਗੂਆਂ ਨੂੰ y ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ। ਦੱਸ ਦਈਏ ਕਿ ਲੋਕ ਸਭਾ ਚੋਣਾਂ ਦੇ ਲਈ ਭਾਜਪਾ ਆਗੂਆਂ ਦਾ ਜਬਰਦਸਤ ਤਰੀਕੇ ਦੇ ਨਾਲ ਵਿਰੋਧ ਹੋ ਰਿਹਾ ਹੈ ਜਿਸਦੇ ਚਲਦੇ ਇਹਨਾਂ ਆਗੂਆਂ ਨੂੰ ਵਾਧੂ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।

RELATED ARTICLES

Most Popular

Recent Comments