ਯੂਟੀ ਪ੍ਰਸ਼ਾਸਨ ਨੇ ਪੰਜਾਬ ਦੇ 2500 ਅਸਲਾ ਲਾਇਸੈਂਸ ਧਾਰਕਾਂ ਖਿਲਾਫ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਹਥਿਆਰਾਂ ਦੇ ਲਾਇਸੈਂਸ ਰੀਨਿਊ ਨਹੀਂ ਕਰਵਾਏ ਹਨ। ਇਨ੍ਹਾਂ ਲੋਕਾਂ ਦੇ ਲਾਇਸੈਂਸ ਰੱਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਸ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹਨਾ ਦੇ ਹਥਿਆਰ ਵੀ ਜ਼ਬਤ ਕੀਤੇ ਜਾਣਗੇ।
ਪੰਜਾਬ ਦੇ 2500 ਅਸਲਾ ਲਾਇਸੈਂਸ ਧਾਰਕਾਂ ਦੇ ਲਾਇਸੈਂਸ ਹੋਣਗੇ ਰੱਦ
RELATED ARTICLES