Monday, July 8, 2024
HomePunjabi NewsLiberal Breakingਭਾਜਪਾ ਲਈ ਆਸਾਨ ਨਹੀਂ ਹੋਵੇਗੀ ਪੰਜਾਬ ਦੇ ਅੰਦਰ ਲੋਕ ਸਭਾ ਚੋਣ, ਹੋਣ...

ਭਾਜਪਾ ਲਈ ਆਸਾਨ ਨਹੀਂ ਹੋਵੇਗੀ ਪੰਜਾਬ ਦੇ ਅੰਦਰ ਲੋਕ ਸਭਾ ਚੋਣ, ਹੋਣ ਲੱਗਾ ਵਿਰੋਧ

ਆਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰ ਦਿੱਤਾ ਹੈ। ਪਰ ਭਾਜਪਾ ਦੇ ਉਮੀਦਵਾਰਾਂ ਨੂੰ ਕਿਸਾਨਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਇਹ ਕਿਹਾ ਜਾ ਸਕਦਾ ਹੈ ਕਿ ਭਾਜਪਾ ਦੇ ਲਈ ਇਹਨਾਂ ਚੋਣਾਂ ਦੇ ਵਿੱਚ ਜਿਤ ਹਾਸਲ ਕਰਨਾ ਵੱਡੀ ਚੁਣੌਤੀ ਹੋਵੇਗੀ। ਕਿਉਂਕਿ ਕਿਸਾਨ ਲਗਾਤਾਰ ਭਾਜਪਾ ਆਗੂਆਂ ਦਾ ਵਿਰੋਧ ਕਰ ਰਹੇ ਹਨ।

RELATED ARTICLES

Most Popular

Recent Comments