ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਦਾ ਮਾਮਲਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਇਸ ਨੂੰ ਪੰਜਾਬ ਰਾਜ ਚੋਣ ਐਕਟ ਦੀ ਉਲੰਘਣਾ ਕਰਾਰ ਦਿੰਦਿਆਂ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਗਈ ਹੈ। ਪਟੀਸ਼ਨ ‘ਤੇ ਅੱਜ ਯਾਨੀ ਵੀਰਵਾਰ ਨੂੰ ਸੁਣਵਾਈ ਹੋ ਰਹੀ ਹੈ।
ਸਰਪੰਚੀ ਲਈ 2 ਕਰੋੜ ਰੁਪਏ ਦੀ ਬੋਲੀ ਲਗਾਉਣ ਦਾ ਮਾਮਲਾ ਪਹੁੰਚਿਆ ਹਾਈਕੋਰਟ
RELATED ARTICLES