ਚੰਡੀਗੜ੍ਹ ਮੇਅਰ ਦੀ ਚੋਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਮਾਮਲੇ ਨੂੰ ਲੈ ਕੇ ਸ਼ੁੱਕਰਵਾਰ ਨੂੰ ਦਿੱਲੀ ‘ਚ ਭਾਜਪਾ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਦਰਸ਼ਨ ਆਮ ਆਦਮੀ ਪਾਰਟੀ (ਆਪ) ਵੱਲੋਂ ਕੀਤਾ ਜਾ ਰਿਹਾ ਹੈ। ਇਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ-ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਪੰਜਾਬ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਅੱਜ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਪ੍ਰਦਰਸ਼ਨ ਸਵੇਰੇ 11 ਵਜੇ ਹੋਵੇਗਾ।
ਚੰਡੀਗੜ੍ਹ ਮੇਅਰ ਦੀ ਚੋਣ ਦਾ ਮਾਮਲਾ ਗਰਮਾਇਆ, 2 ਫ਼ਰਵਰੀ ਨੂੰ ਆਪ ਕਰੇਗੀ ਪ੍ਰਦਰਸ਼ਨ
RELATED ARTICLES