HomePunjabi NewsLiberal Breakingਪੰਜਾਬ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਮਾਮਲਾ ਫਿਰ...

ਪੰਜਾਬ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਮਾਮਲਾ ਫਿਰ ਪੁੱਜਾ ਹਾਈ ਕੋਰਟ

ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਮਾਮਲਾ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਕਿਉਂਕਿ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਰਾਜ ਚੋਣ ਕਮਿਸ਼ਨ ਵੱਲੋਂ ਅਜੇ ਤੱਕ ਚੋਣ ਪ੍ਰੋਗਰਾਮ ਜਾਰੀ ਨਹੀਂ ਕੀਤਾ ਗਿਆ ਹੈ। ਜਦੋਂ ਕਿ ਸੁਪਰੀਮੋ ਵੱਲੋਂ ਦਿੱਤੇ ਫੈਸਲੇ ਅਨੁਸਾਰ ਸਮਾਂ ਮਿਆਦ 26 ਨਵੰਬਰ ਨੂੰ ਪੂਰੀ ਹੋ ਚੁੱਕੀ ਹੈ।

RELATED ARTICLES

Most Popular

Recent Comments