ਕੁਝ ਦਿਨ ਪਹਿਲਾਂ ਪੰਜਾਬ ਦੇ ਮੁਹਾਲੀ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਮੱਦੂ ਸੰਗਤੀਆਂ ਵਿੱਚ ਇੱਕ ਵਿਵਾਦਤ ਮਤਾ ਪਾਸ ਕੀਤਾ ਗਿਆ ਸੀ ਜਿਸ ਵਿੱਚ ਪ੍ਰਵਾਸੀ ਲੋਕਾਂ ਨੂੰ ਪਿੰਡ ਛੱਡਣ ਦੇ ਆਦੇਸ਼ ਦਿੱਤੇ ਗਏ। ਹੁਣ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਹਾਈਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਅਗਸਤ ਲਈ ਤੈਅ ਕੀਤੀ ਗਈ ਹੈ।
ਪ੍ਰਵਾਸੀਆਂ ਨੂੰ ਪਿੰਡ ਛੱਡਣ ਦਾ ਮਤਾ ਪਾਸ ਕਰਨ ਵਾਲਾ ਮਾਮਲਾ ਪਹੁੰਚਿਆ ਹਾਈਕੋਰਟ
RELATED ARTICLES