HomePunjabi NewsLiberal Breakingਪ੍ਰਵਾਸੀਆਂ ਨੂੰ ਪਿੰਡ ਛੱਡਣ ਦਾ ਮਤਾ ਪਾਸ ਕਰਨ ਵਾਲਾ ਮਾਮਲਾ ਪਹੁੰਚਿਆ ਹਾਈਕੋਰਟ

ਪ੍ਰਵਾਸੀਆਂ ਨੂੰ ਪਿੰਡ ਛੱਡਣ ਦਾ ਮਤਾ ਪਾਸ ਕਰਨ ਵਾਲਾ ਮਾਮਲਾ ਪਹੁੰਚਿਆ ਹਾਈਕੋਰਟ

ਕੁਝ ਦਿਨ ਪਹਿਲਾਂ ਪੰਜਾਬ ਦੇ ਮੁਹਾਲੀ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਮੱਦੂ ਸੰਗਤੀਆਂ ਵਿੱਚ ਇੱਕ ਵਿਵਾਦਤ ਮਤਾ ਪਾਸ ਕੀਤਾ ਗਿਆ ਸੀ ਜਿਸ ਵਿੱਚ ਪ੍ਰਵਾਸੀ ਲੋਕਾਂ ਨੂੰ ਪਿੰਡ ਛੱਡਣ ਦੇ ਆਦੇਸ਼ ਦਿੱਤੇ ਗਏ। ਹੁਣ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਹਾਈਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਅਗਸਤ ਲਈ ਤੈਅ ਕੀਤੀ ਗਈ ਹੈ।

RELATED ARTICLES

Most Popular

Recent Comments