ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਮੈਡੀਕਲ ਰਿਪੋਰਟ ਅੱਜ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪੇਸ਼ ਕੀਤੀ ਜਾਵੇਗੀ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੇ ਮੁਤਾਬਿਕ ਡੱਲੇਵਾਲ ਨੂੰ ਅੱਜ ਖਨੋਰੀ ਬਾਰਡਰ ਤੇ ਕਿਸੇ ਹੋਰ ਕਮਰੇ ਵਿੱਚ ਸ਼ਿਫਟ ਕੀਤਾ ਜਾਵੇਗਾ ਜਿੱਥੇ ਉਹਨਾਂ ਨੂੰ ਆਸਾਨੀ ਨਾਲ ਧੁੱਪ ਮਿਲ ਸਕੇ। ਦੱਸਣ ਯੋਗ ਹੈ ਕਿ ਡੱਲੇਵਾਲ ਮੈਡੀਕਲ ਸਹਾਇਤਾ ਲੈ ਰਹੇ ਹਨ ਜਿਸ ਤੋਂ ਬਾਅਦ ਉਹਨਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।
ਅੱਜ ਸੁਪਰੀਮ ਕੋਰਟ ਵਿੱਚ ਪੇਸ਼ ਕੀਤੀ ਜਾਵੇਗੀ ਕਿਸਾਨ ਆਗੂ ਡੱਲੇਵਾਲ ਦੀ ਮੈਡੀਕਲ ਰਿਪੋਰਟ
RELATED ARTICLES