ਅੱਜ ਸ਼ੁੱਕਰਵਾਰ ਨੂੰ ਪੰਜਾਂ ਤਖ਼ਤਾਂ ਦੇ ਸਿੱਖ ਸਾਹਿਬਾਨ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਜਾ ਰਹੀ ਹੈ। ਜਿਸ ਵਿੱਚ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਸਪਸ਼ਟੀਕਰਨ ਨੂੰ ਵਿਚਾਰਨਾ ਬਣਦਾ ਹੈ। ਇਹ ਮੀਟਿੰਗ ਜਲਦੀ ਹੀ ਸ਼ੁਰੂ ਹੋਣ ਜਾ ਰਹੀ ਹੈ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਣ ਵਾਲੀ ਮੀਟਿੰਗ ਦੌਰਾਨ ਸੁਖਬੀਰ ਬਾਦਲ ਦੇ ਸਪੱਸ਼ਟੀਕਰਨ ‘ਤੇ ਵਿਚਾਰ ਹੋ ਸਕਦਾ ਹੈ।
ਪੰਜਾਂ ਤਖ਼ਤਾਂ ਦੇ ਸਿੱਖ ਸਾਹਿਬਾਨ ਦੀ ਮੀਟਿੰਗ ਅੱਜ, ਸੁਖਬੀਰ ਬਾਦਲ ਦੇ ਸਪੱਸ਼ਟੀਕਰਨ ‘ਤੇ ਹੋ ਸਕਦਾ ਹੈ ਵਿਚਾਰ
RELATED ARTICLES


