28 ਜਨਵਰੀ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੀ ਮੀਟਿੰਗ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਪਿੱਛੇ ਕਾਰਨ ਇਹ ਦੱਸਿਆ ਗਿਆ ਹੈ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਫਿਲਹਾਲ ਵਿਅਸਤ ਹਨ । ਇਸ ਮੀਟਿੰਗ ਦੇ ਵਿੱਚ ਕਈ ਅਹਿਮ ਫੈਸਲੇ ਹੋਣੇ ਸੀ। ਮੀਟਿੰਗ ਰੱਦ ਹੋਣ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਐਸਜੀਪੀਸੀ ਤੇ ਸਵਾਲ ਚੁੱਕੇ ਹਨ।
28 ਜਨਵਰੀ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੀ ਮੀਟਿੰਗ ਰੱਦ
RELATED ARTICLES