HomePunjabi NewsLiberal Breaking28 ਜਨਵਰੀ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੀ ਮੀਟਿੰਗ ਰੱਦ

28 ਜਨਵਰੀ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੀ ਮੀਟਿੰਗ ਰੱਦ

28 ਜਨਵਰੀ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੀ ਮੀਟਿੰਗ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਪਿੱਛੇ ਕਾਰਨ ਇਹ ਦੱਸਿਆ ਗਿਆ ਹੈ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਫਿਲਹਾਲ ਵਿਅਸਤ ਹਨ । ਇਸ ਮੀਟਿੰਗ ਦੇ ਵਿੱਚ ਕਈ ਅਹਿਮ ਫੈਸਲੇ ਹੋਣੇ ਸੀ। ਮੀਟਿੰਗ ਰੱਦ ਹੋਣ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਐਸਜੀਪੀਸੀ ਤੇ ਸਵਾਲ ਚੁੱਕੇ ਹਨ।

RELATED ARTICLES

Most Popular

Recent Comments