Sunday, July 7, 2024
HomePunjabi NewsLiberal Breakingਮੌਸਮ ਵਿਭਾਗ ਨੇ ਪੰਜਾਬ ਲਈ 2 ਦਿਨਾਂ ਲਈ ਹੀਟ ਵੇਵ ਦਾ ਅਲਰਟ...

ਮੌਸਮ ਵਿਭਾਗ ਨੇ ਪੰਜਾਬ ਲਈ 2 ਦਿਨਾਂ ਲਈ ਹੀਟ ਵੇਵ ਦਾ ਅਲਰਟ ਕੀਤਾ ਜਾਰੀ

ਪੰਜਾਬ ਦੇ ਲੋਕਾਂ ਨੂੰ ਹੋਰ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 2 ਦਿਨਾਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਅੱਜ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਅਤੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਾਜ਼ਿਲਕਾ ਵਿੱਚ ਸਭ ਤੋਂ ਵੱਧ ਤਾਪਮਾਨ 47.1 ਡਿਗਰੀ ਦਰਜ ਕੀਤਾ ਗਿਆ। 

RELATED ARTICLES

Most Popular

Recent Comments