Sunday, July 7, 2024
HomePunjabi NewsLiberal Breakingਮੌਸਮ ਵਿਭਾਗ ਵਲੋਂ 14 ਜੂਨ ਤੱਕ ਹੀਟਵੇਵ ਦਾ ਅਲਰਟ ਜਾਰੀ

ਮੌਸਮ ਵਿਭਾਗ ਵਲੋਂ 14 ਜੂਨ ਤੱਕ ਹੀਟਵੇਵ ਦਾ ਅਲਰਟ ਜਾਰੀ

ਚੰਡੀਗੜ੍ਹ ਵਿੱਚ ਤਾਪਮਾਨ ਵਿਚ ਲਗਾਤਾਰ ਵੱਧ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਿਕ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਜਿਸ ਵਿੱਚ ਆਉਣ ਵਾਲੇ ਦਿਨਾਂ ਵਿੱਚ ਹੋਰ ਵਾਧਾ ਹੋਵੇਗਾ। ਮੌਸਮ ਵਿਭਾਗ ਮੁਤਾਬਕ ਇਸ ਹਫਤੇ ਤਾਪਮਾਨ 46 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਮੌਸਮ ਵਿਭਾਗ ਵਲੋਂ 14 ਜੂਨ ਤੱਕ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਵਿੱਚ ਬਹੁਤ ਤੇਜ਼ ਗਰਮੀ ਦੀ ਸੰਭਾਵਨਾ ਹੈ।

RELATED ARTICLES

Most Popular

Recent Comments