ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ ਹੈ। ਮੌਸਮ ਵਿਭਾਗ ਵੱਲੋਂ ਬੁੱਧਵਾਰ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦਰਮਿਆਨੀ ਤੋਂ ਹਲਕੀ ਬਾਰਿਸ਼ ਦੇ ਨਾਲ-ਨਾਲ ਗੜੇਮਾਰੀ ਦੀ ਵੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਨੇ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਕੀਤਾ ਜਾਰੀ
RELATED ARTICLES