HomePunjabi NewsLiberal Breakingਮੌਸਮ ਵਿਭਾਗ ਨੇ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਕੀਤਾ...

ਮੌਸਮ ਵਿਭਾਗ ਨੇ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਕੀਤਾ ਜਾਰੀ

ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ ਹੈ। ਮੌਸਮ ਵਿਭਾਗ ਵੱਲੋਂ ਬੁੱਧਵਾਰ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦਰਮਿਆਨੀ ਤੋਂ ਹਲਕੀ ਬਾਰਿਸ਼ ਦੇ ਨਾਲ-ਨਾਲ ਗੜੇਮਾਰੀ ਦੀ ਵੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

RELATED ARTICLES

Most Popular

Recent Comments