ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਨਵਾਂ ਅਪਡੇਟ ਜਾਰੀ ਕੀਤਾ ਗਿਆ ਹੈ । ਬੱਦਲ ਛਾਏ ਰਹਿਣ ਅਤੇ ਤੇਜ਼ ਹਵਾਵਾਂ ਚੱਲਣ ਦੇ ਕਰਕੇ ਤਾਪਮਾਨ ਵਿੱਚ ਹਲਕੀ ਗਿਰਾਵਟ ਦਰਜ ਕੀਤੀ ਗਈ ਹੈ । ਮੌਸਮ ਵਿਭਾਗ ਦੇ ਮੁਤਾਬਿਕ 19 ਅਤੇ 20 ਫਰਵਰੀ ਨੂੰ ਹਲਕੀ ਅਤੇ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਵਿਭਾਗ ਵੱਲੋਂ ਇਸ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਦੋ ਦਿਨ ਦੇ ਮੀਂਹ ਦਾ ਅਲਰਟ ਜਾਰੀ
RELATED ARTICLES