HomePunjabi NewsLiberal Breakingਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਦੋ ਦਿਨ ਦੇ ਮੀਂਹ ਦਾ ਅਲਰਟ ਜਾਰੀ

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਦੋ ਦਿਨ ਦੇ ਮੀਂਹ ਦਾ ਅਲਰਟ ਜਾਰੀ

ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਨਵਾਂ ਅਪਡੇਟ ਜਾਰੀ ਕੀਤਾ ਗਿਆ ਹੈ । ਬੱਦਲ ਛਾਏ ਰਹਿਣ ਅਤੇ ਤੇਜ਼ ਹਵਾਵਾਂ ਚੱਲਣ ਦੇ ਕਰਕੇ ਤਾਪਮਾਨ ਵਿੱਚ ਹਲਕੀ ਗਿਰਾਵਟ ਦਰਜ ਕੀਤੀ ਗਈ ਹੈ । ਮੌਸਮ ਵਿਭਾਗ ਦੇ ਮੁਤਾਬਿਕ 19 ਅਤੇ 20 ਫਰਵਰੀ ਨੂੰ ਹਲਕੀ ਅਤੇ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਵਿਭਾਗ ਵੱਲੋਂ ਇਸ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

RELATED ARTICLES

Most Popular

Recent Comments