HomePunjabi NewsLiberal Breakingਮੌਸਮ ਵਿਭਾਗ ਵੱਲੋਂ ਪੰਜਾਬ ਦੇ ਲਈ ਅਲਰਟ ਜਾਰੀ, ਅਗਲੇ 7 ਦਿਨ ਮੀਂਹ...

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਲਈ ਅਲਰਟ ਜਾਰੀ, ਅਗਲੇ 7 ਦਿਨ ਮੀਂਹ ਦੇ ਆਸਾਰ

ਮੌਸਮ ਵਿਭਾਗ ਮੁਤਾਬਿਕ ਅਗਲੇ ਸੱਤ ਦਿਨਾਂ ’ਚ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਰੁਕ-ਰੁਕ ਕੇ ਹਲਕਾ ਅਤੇ ਭਾਰੀ ਮੀਂਹ ਜਾਰੀ ਰਹੇਗਾ। ਮਾਨਸੂਨ ਸਹੀ ਰਫ਼ਤਾਰ ਨਾਲ ਅੱਗੇ ਵੱਧ ਰਿਹਾ ਹੈ। ਵਿਭਾਗ ਵੱਲੋਂ ਮਾਨਸੂਨ ਨੂੰ ਲੈ ਕੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਚੰਗੀ ਰਫ਼ਤਾਰ ਨਾਲ ਅੱਗੇ ਵਧ ਰਿਹਾ ਹੈ ਤੇ ਆਪਣੀ ਆਮ ਸਥਿਤੀ ’ਚ ਹੈ।

RELATED ARTICLES

Most Popular

Recent Comments