ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ ਪਹਿਲਵਾਨ ਬਜਰੰਗ ਪੂਨੀਆ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਹੈ। ਬਜਰੰਗ ਪੂਨੀਆ ਨੇ ਡੋਪ ਟੈਸਟ ਲਈ ਆਪਣਾ ਸੈਂਪਲ ਨਹੀਂ ਦਿੱਤਾ ਸੀ, ਜਿਸ ਤੋਂ ਬਾਅਦ ਨਾਡਾ ਨੇ ਇਹ ਕਾਰਵਾਈ 10 ਮਾਰਚ ਨੂੰ ਓਲੰਪਿਕ ਖੇਡਾਂ ‘ਚ ਹਿੱਸਾ ਲੈਣ ਲਈ ਹੋਏ ਏਸ਼ੀਆਈ ਕੁਆਲੀਫਾਇਰ ਦੇ ਰਾਸ਼ਟਰੀ ਟਰਾਇਲਾਂ ਦੌਰਾਨ ਕੀਤੀ ਸੀ। ਪਰ, ਬਜਰੰਗ ਨੇ ਸੈਂਪਲ ਦੇਣ ਤੋਂ ਇਨਕਾਰ ਕਰ ਦਿੱਤਾ
ਨੈਸ਼ਨਲ ਐਂਟੀ ਡੋਪਿੰਗ ਏਜੰਸੀ ਨੇ ਪਹਿਲਵਾਨ ਬਜਰੰਗ ਪੂਨੀਆ ਨੂੰ ਅਣਮਿੱਥੇ ਸਮੇਂ ਲਈ ਕੀਤਾ ਸਸਪੈਂਡ
RELATED ARTICLES