ਮੰਗਲਵਾਰ ਨੂੰ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਹੋਇਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਲਿਆਲਮ ਅਦਾਕਾਰ ਮੋਹਨ ਲਾਲ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ। ਸ਼ਾਹਰੁਖ ਖਾਨ ਅਤੇ ਵਿਕਰਾਂਤ ਮੈਸੀ ਨੂੰ ਕ੍ਰਮਵਾਰ ‘ਜਵਾਨ’ ਅਤੇ ’12ਵੀਂ ਫੇਲ’ ਵਿੱਚ ਉਨ੍ਹਾਂ ਦੀਆਂ ਭੂਮਿਕਾਵਾਂ ਲਈ ਸਰਵੋਤਮ ਅਦਾਕਾਰ ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਰਾਣੀ ਮੁਖਰਜੀ ਨੂੰ ‘ਮਿਸਿਜ਼ ਚੈਟਰਜੀ ਵਰਸਿਜ਼ ਨਾਰਵੇ’ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਸਰਵੋਤਮ ਅਦਾਕਾਰਾ ਦਾ ਪੁਰਸਕਾਰ ਮਿਲਿਆ।
ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਕੀਤਾ ਗਿਆ ਆਯੋਜਿਤ
RELATED ARTICLES