ਪੰਜਾਬ ਸਰਕਾਰ ਵੱਲੋਂ ਵਿੱਤ ਵਰ੍ਹੇ 2024-25 ਲਈ ਜਾਰੀ ਕੀਤੀ ਨਵੀਂ ਆਬਕਾਰੀ ਨੀਤੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਸਰਕਾਰ ਕੋਲ ਸ਼ਰਾਬ ਦੇ ਠੇਕਿਆਂ ਦੀ ਬੋਲੀ ਲਾਉਣ ਵਾਲਿਆਂ ਦੀਆਂ ਅਰਜ਼ੀਆਂ ਦਾ ਢੇਰ ਲੱਗ ਗਿਆ ਹੈ। ਸੂਬੇ ਵਿੱਚ ਸ਼ਰਾਬ ਦੇ 236 ਲਾਇਸੈਂਸਾਂ ਦੀ ਖਰੀਦ ਲਈ 34 ਹਜ਼ਾਰ ਤੋਂ ਵੱਧ ਲੋਕ ਸਾਹਮਣੇ ਆਏ ਹਨ। ਇਸ ਤਰ੍ਹਾਂ ਇੱਕ ਲਾਇਸੈਂਸ ਲਈ 145 ਦੇ ਕਰੀਬ ਲੋਕਾਂ ਨੇ ਅਪਲਾਈ ਕੀਤਾ ਹੈ।
ਪੰਜਾਬ ਸਰਕਾਰ ਵੱਲੋਂ ਵਿੱਤ ਵਰ੍ਹੇ 2024-25 ਲਈ ਜਾਰੀ ਕੀਤੀ ਨਵੀਂ ਆਬਕਾਰੀ ਨੀਤੀ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
RELATED ARTICLES