ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ ਚੰਡੀਗੜ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਸ਼੍ਰੀ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ-ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਸ਼੍ਰੀ ਇੰਦਰਪਾਲ ਸਿੰਘ ਨੂੰ ਅਹੁਦੇ ਦੀ ਸਹੁੰ ਚੁਕਾਈ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।
ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਅਤੇ ਰਾਜ ਮੁੱਖ ਸੂਚਨਾ ਕਮਿਸ਼ਨਰ ਨੇ ਚੁੱਕੀ ਅਹੁਦੇ ਦੀ ਸਹੁੰ
RELATED ARTICLES