ਅੰਮ੍ਰਿਤਸਰ ਨਗਰ ਨਿਗਮ ਦੇ ਨਵ-ਨਿਯੁਕਤ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਅੱਜ 28 ਜਨਵਰੀ 2025 ਨੂੰ ਆਪਣਾ ਅਹੁਦਾ ਸੰਭਾਲਣਗੇ। ਇਸ ਮੌਕੇ ਰਣਜੀਤ ਐਵੀਨਿਊ ਸਥਿਤ ਨਗਰ ਨਿਗਮ ਦੇ ਮੁੱਖ ਦਫ਼ਤਰ ਵਿਖੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਕਾਂਗਰਸ ਨੇ ਅੱਜ ਭੰਡਾਰੀ ਪੁਲ ਜਾਮ ਕਰਨ ਦਾ ਐਲਾਨ ਕੀਤਾ ਹੈ। ਇਹ ਪ੍ਰੋਗਰਾਮ ਅੱਜ ਬਾਅਦ ਦੁਪਹਿਰ 3:00 ਵਜੇ ਹੋਵੇਗਾ।
ਅੰਮ੍ਰਿਤਸਰ ਨਗਰ ਨਿਗਮ ਦੇ ਨਵ-ਨਿਯੁਕਤ ਮੇਅਰ ਅੱਜ ਸੰਭਾਲਣਗੇ ਅਹੁਦਾ
RELATED ARTICLES