HomePunjabi NewsLiberal Breakingਚੰਡੀਗੜ੍ਹ ਦੇ ਅਗਲੇ ਡੀਜੀਪੀ 1997 ਬੈਚ ਦੇ ਆਈਪੀਐਸ ਸੁਰਿੰਦਰ ਸਿੰਘ ਯਾਦਵ ਹੋਣਗੇ

ਚੰਡੀਗੜ੍ਹ ਦੇ ਅਗਲੇ ਡੀਜੀਪੀ 1997 ਬੈਚ ਦੇ ਆਈਪੀਐਸ ਸੁਰਿੰਦਰ ਸਿੰਘ ਯਾਦਵ ਹੋਣਗੇ

ਚੰਡੀਗੜ੍ਹ ਦੇ ਡੀਜੀਪੀ ਪ੍ਰਵੀਰ ਰੰਜਨ ਜਲਦੀ ਹੀ ਰਿਲਿਵ ਹੋਣ ਜਾ ਰਹੇ ਹਨ ਅਤੇ ਚੰਡੀਗੜ੍ਹ ਦੇ ਅਗਲੇ ਡੀਜੀਪੀ 1997 ਬੈਚ ਦੇ ਆਈਪੀਐਸ ਸੁਰਿੰਦਰ ਸਿੰਘ ਯਾਦਵ ਹੋਣਗੇ। ਆਈਪੀਐਸ ਯਾਦਵ ਤੋਂ ਪਹਿਲਾਂ 1995 ਬੈਚ ਦੇ ਆਈਪੀਐਸ ਅਧਿਕਾਰੀ ਮਧੂਪ ਕੁਮਾਰ ਤਿਵਾੜੀ ਦੇ ਨਾਂ ਦੀ ਚਰਚਾ ਹੋ ਰਹੀ ਸੀ। ਪਰ ਆਖਿਰਕਾਰ ਆਈਪੀਐਸ ਯਾਦਵ ਦੇ ਨਾਂ ਨੂੰ ਮਨਜ਼ੂਰੀ ਮਿਲ ਗਈ।

RELATED ARTICLES

Most Popular

Recent Comments