ਬਿਜਲੀ ਕਾਮਿਆਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਚੱਲ ਰਹੀ ਹੜਤਾਲ ਆਖਰ ਸ਼ਾਮ ਨੂੰ ਪਾਵਰਕੌਮ ਵੱਲੋਂ ਕੁਝ ਸਰਕੂਲਰ ਜਾਰੀ ਕਰਨ ਤੋਂ ਬਾਅਦ ਜਥੇਬੰਦੀਆਂ ਵੱਲੋਂ ਹੜਤਾਲ ਖਤਮ ਕਰ ਦਿੱਤੀ ਗਈ ਹੈ। ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖਤਮ ਹੋਣ ਤੋਂ ਬਾਅਦ ਖਪਤਕਾਰਾਂ ਨੂੰ ਸੁੱਖ ਦਾ ਸਾਹ ਆਇਆ ਹੈ । ਬਿਜਲੀ ਮੁਲਾਜ਼ਮਾਂ ਵੱਲੋਂ 17 ਸਤੰਬਰ ਤੱਕ ਸਮੂਹਿਕ ਛੁੱਟੀ ਲੈ ਕੇ ਹੜਤਾਲ ਕਰਨ ਦੇ ਫੈਸਲੇ ਨੂੰ ਵਾਪਸ ਲੈ ਲਿਆ ਗਿਆ ਹੈ।
ਬਿਜਲੀ ਕਾਮਿਆਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਚੱਲ ਰਹੀ ਹੜਤਾਲ ਹੋਈ ਖ਼ਤਮ
RELATED ARTICLES