HomePunjabi NewsLiberal Breakingਬਿਜਲੀ ਕਾਮਿਆਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਚੱਲ ਰਹੀ ਹੜਤਾਲ ਹੋਈ ਖ਼ਤਮ

ਬਿਜਲੀ ਕਾਮਿਆਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਚੱਲ ਰਹੀ ਹੜਤਾਲ ਹੋਈ ਖ਼ਤਮ

ਬਿਜਲੀ ਕਾਮਿਆਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਚੱਲ ਰਹੀ ਹੜਤਾਲ ਆਖਰ ਸ਼ਾਮ ਨੂੰ ਪਾਵਰਕੌਮ ਵੱਲੋਂ ਕੁਝ ਸਰਕੂਲਰ ਜਾਰੀ ਕਰਨ ਤੋਂ ਬਾਅਦ ਜਥੇਬੰਦੀਆਂ ਵੱਲੋਂ ਹੜਤਾਲ ਖਤਮ ਕਰ ਦਿੱਤੀ ਗਈ ਹੈ। ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖਤਮ ਹੋਣ ਤੋਂ ਬਾਅਦ ਖਪਤਕਾਰਾਂ ਨੂੰ ਸੁੱਖ ਦਾ ਸਾਹ ਆਇਆ ਹੈ । ਬਿਜਲੀ ਮੁਲਾਜ਼ਮਾਂ ਵੱਲੋਂ 17 ਸਤੰਬਰ ਤੱਕ ਸਮੂਹਿਕ ਛੁੱਟੀ ਲੈ ਕੇ ਹੜਤਾਲ ਕਰਨ ਦੇ ਫੈਸਲੇ ਨੂੰ ਵਾਪਸ ਲੈ ਲਿਆ ਗਿਆ ਹੈ।

RELATED ARTICLES

Most Popular

Recent Comments