ਓਲੰਪਿਕ ਵਿੱਚ ਮਨੂ ਭਾਕਰ ਅਤੇ ਸਰਬਜੋਤ ਸਿੰਘ ਦੀ ਜੋੜੀ ਨੇ 10 ਮੀਟਰ ਏਅਰ ਪਿਸਟਲ ਦੇ ਮਿਕਸਡ ਟੀਮ ਈਵੈਂਟ ਵਿੱਚ ਬ੍ਰਾਂਜ ਮੈਡਲ ਮੈਚ ਖੇਡਣ ਉੱਤਰੇ ਸਨ। ਉਨ੍ਹਾਂ ਦਾ ਮੁਕਾਬਲਾ ਕੋਰੀਆ ਨਾਲ ਸੀ। ਇਸ ਨਾਲ ਭਾਰਤ ਦੇ ਮੈਡਲਾਂ ਦੀ ਗਿਣਤੀ 2 ਹੋ ਗਈ ਹੈ। ਮਨੂ ਭਾਕਰ ਇੱਕੋ ਓਲੰਪਿਕ ਵਿੱਚ ਦੋ ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਅਥਲੀਟ ਵੀ ਬਣ ਗਈ ਹੈ।
ਓਲੰਪਿਕ ਵਿੱਚ ਮਨੂ ਭਾਕਰ ਅਤੇ ਸਰਬਜੋਤ ਸਿੰਘ ਦੀ ਜੋੜੀ ਨੇ ਜਿੱਤਿਆ ਕਾਂਸੀ ਦਾ ਤਗਮਾ
RELATED ARTICLES