HomePunjabi NewsLiberal Breakingਪੰਜਾਬ ਭਾਜਪਾ ਦੇ ਇੰਚਾਰਜ ਨੂੰ ਪਾਰਟੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ

ਪੰਜਾਬ ਭਾਜਪਾ ਦੇ ਇੰਚਾਰਜ ਨੂੰ ਪਾਰਟੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ

ਪਾਰਟੀ ਨੇ ਮਹਾਰਾਸ਼ਟਰ ‘ਚ ਵਿਧਾਇਕ ਦਲ ਦਾ ਨੇਤਾ ਚੁਣਨ ਦੀ ਅਹਿਮ ਜ਼ਿੰਮੇਵਾਰੀ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਨੂੰ ਸੌਂਪੀ ਹੈ। ਉਨ੍ਹਾਂ ਨੂੰ ਵਿੱਤ ਮੰਤਰੀ ਸੀਤਾਰਮਨ ਦੇ ਨਾਲ ਕੇਂਦਰੀ ਨਿਗਰਾਨ ਨਿਯੁਕਤ ਕੀਤਾ ਗਿਆ ਹੈ। ਇਹ ਹੁਕਮ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਨੇ ਜਾਰੀ ਕੀਤਾ ਹੈ। ਕੱਲ੍ਹ ਦੋਵੇਂ ਮੁੰਬਈ ਜਾਣਗੇ।

RELATED ARTICLES

Most Popular

Recent Comments