ਲੁਧਿਆਣਾ ਤੋਂ MP ਚੋਣ ਹਾਰਨ ਦੇ ਬਾਵਜੂਦ ਕੇਂਦਰੀ ਰਾਜ ਮੰਤਰੀ ਬਣੇ ਰਵਨੀਤ ਸਿੰਘ ਬਿੱਟੂ ਨੂੰ ਰਾਜ ਸਭਾ ਵਿੱਚ ਭੇਜਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਰਵਨੀਤ ਬਿੱਟੂ ਨੂੰ ਹਰਿਆਣਾ ਅਤੇ ਰਾਜਸਥਾਨ ਤੋਂ ਰਾਜ ਸਭਾ ਸੀਟਾਂ ‘ਤੇ ਉਤਾਰਿਆ ਜਾ ਸਕਦਾ ਹੈ।
ਭਾਜਪਾ ਆਗੂ ਰਵਨੀਤ ਬਿੱਟੂ ਨੂੰ ਪਾਰਟੀ ਵਲੋਂ ਰਾਜਸਭਾ ਭੇਜਣ ਦੀ ਤਿਆਰੀ
RELATED ARTICLES


