HomePunjabi NewsLiberal Breakingਭਾਜਪਾ ਆਗੂ ਰਵਨੀਤ ਬਿੱਟੂ ਨੂੰ ਪਾਰਟੀ ਵਲੋਂ ਰਾਜਸਭਾ ਭੇਜਣ ਦੀ ਤਿਆਰੀ

ਭਾਜਪਾ ਆਗੂ ਰਵਨੀਤ ਬਿੱਟੂ ਨੂੰ ਪਾਰਟੀ ਵਲੋਂ ਰਾਜਸਭਾ ਭੇਜਣ ਦੀ ਤਿਆਰੀ

ਲੁਧਿਆਣਾ ਤੋਂ MP ਚੋਣ ਹਾਰਨ ਦੇ ਬਾਵਜੂਦ ਕੇਂਦਰੀ ਰਾਜ ਮੰਤਰੀ ਬਣੇ ਰਵਨੀਤ ਸਿੰਘ ਬਿੱਟੂ ਨੂੰ ਰਾਜ ਸਭਾ ਵਿੱਚ ਭੇਜਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਰਵਨੀਤ ਬਿੱਟੂ ਨੂੰ ਹਰਿਆਣਾ ਅਤੇ ਰਾਜਸਥਾਨ ਤੋਂ ਰਾਜ ਸਭਾ ਸੀਟਾਂ ‘ਤੇ ਉਤਾਰਿਆ ਜਾ ਸਕਦਾ ਹੈ।

RELATED ARTICLES

Most Popular

Recent Comments