Sunday, July 7, 2024
HomePunjabi NewsLiberal Breakingਪੰਜਾਬ ਦੀ ਲੋਕ ਭਲਾਈ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ...

ਪੰਜਾਬ ਦੀ ਲੋਕ ਭਲਾਈ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਦਿੱਤਾ ਸਮਰਥਨ

ਪੰਜਾਬ ਦੀ ਲੋਕ ਭਲਾਈ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਆਪਣਾ ਸਮਰਥਨ ਦਿੱਤਾ ਹੈ। ਲੋਕ ਭਲਾਈ ਪਾਰਟੀ ਦੇ ਸੁਪਰੀਮੋ ਬਲਵੰਤ ਸਿੰਘ ਰਾਮੂਵਾਲੀਆ ਨੇ ਸੋਮਵਾਰ ਨੂੰ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਕਾਂਗਰਸੀ ਉਮੀਦਵਾਰਾਂ ਦਾ ਸਮਰਥਨ ਕਰੇਗੀ।

RELATED ARTICLES

Most Popular

Recent Comments