HomePunjabi NewsLiberal Breakingਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਦੀ ਹੋਈ ਪਛਾਣ, ਪੁਲਿਸ ਨੇ ਦਿੱਤਾ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਦੀ ਹੋਈ ਪਛਾਣ, ਪੁਲਿਸ ਨੇ ਦਿੱਤਾ ਇਹ ਬਿਆਨ

ਸੁਖਬੀਰ ਬਾਦਲ ਤੇ ਹੋਏ ਹਮਲੇ ਤੋਂ ਬਾਅਦ ਕਮਿਸ਼ਨਰ ਆਫ ਪੁਲਿਸ ਭੁੱਲਰ ਨੇ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅਤੇ ਉਸ ਤੋਂ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ । ਮੁਲਜਮ ਤੇ ਐਫਆਈਆਰ ਦਰਜ ਕਰ ਲਈ ਗਈ ਹੈ । ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਸਖਤ ਕਾਰਵਾਈ ਕੀਤੀ ਜਾਵੇਗੀ ।

RELATED ARTICLES

Most Popular

Recent Comments