Wednesday, July 3, 2024
HomePunjabi NewsLiberal Breakingਸਾਬਕਾ ਮੁੱਖ ਮੰਤਰੀ ਚੰਨੀ ਨੂੰ ਧਮਕੀ ਦੇਣ ਵਾਲੇ ਨੂੰ ਪੁਲਿਸ ਨੇ ਕੀਤਾ...

ਸਾਬਕਾ ਮੁੱਖ ਮੰਤਰੀ ਚੰਨੀ ਨੂੰ ਧਮਕੀ ਦੇਣ ਵਾਲੇ ਨੂੰ ਪੁਲਿਸ ਨੇ ਕੀਤਾ ਕਾਬੂ

ਸਾਬਕਾ ਸੀਐਮ ਚਰਨਜੀਤ ਚੰਨੀ ਨੂੰ ਮਿਲ ਰਹੀਆਂ ਧਮਕੀਆਂ ਦਾ ਮਾਮਲਾ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪ੍ਰਾਪਤ ਸਮਾਚਾਰ ਅਨੁਸਾਰ ਰੋਪੜ ਪੁਲੀਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਰੋਪੜ ਦੇ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਦੀਪਕ ਸ੍ਰੀ ਸੰਤ ਕੇਬਲ ਵਾਸੀ ਮਹਾਰਾਸ਼ਟਰ ਵਜੋਂ ਹੋਈ ਹੈ।

RELATED ARTICLES

Most Popular

Recent Comments