ਪੈਰਿਸ ਓਲੰਪਿਕ ਦੇ ਵਿੱਚ ਗੋਲਡ ਮੈਡਲ ਜਿੱਤਣ ਵਾਲੀ ਹਾਕੀ ਟੀਮ ਦੇ ਖਿਡਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਨਮਾਨ ਕੀਤਾ ਗਿਆ । ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀਆਂ ਨੂੰ ਇੱਕ ਇੱਕ ਕਰੋੜ ਦੇ ਚੈੱਕ ਸੌਂਪੇ । ਇਸ ਦੇ ਨਾਲ ਹੀ ਓਲੰਪਿਕ ਦੇ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 15-15 ਲੱਖ ਰੁਪਏ ਦੇ ਚੈੱਕ ਸੌਂਪੇ ਗਏ।
ਪੈਰਿਸ ਓਲੰਪਿਕ ਦੇ ਵਿੱਚ ਗੋਲਡ ਮੈਡਲ ਜਿੱਤਣ ਵਾਲੀ ਹਾਕੀ ਟੀਮ ਦੇ ਖਿਡਾਰੀਆਂ ਦਾ ਪੰਜਾਬ ਸਰਕਾਰ ਵਲੋਂ ਸਨਮਾਨ
RELATED ARTICLES